alarm RGCIRC, Niti Bagh alarm Emergency - 24/7 Book an Appointment Find a Doctor

Jujhar Times : ਨਵੀਂ ਥੈਰੇਪੀ ਅਤੇ ਸਰਜਰੀ ਕੈਂਸਰ ਦੇ ਮਰੀਜ਼ਾਂ ਦੀਆਂ ਉਮੀਦਾਂ ਵਧਾਉਂਦੀਆਂ ਹਨ

Published : 24 June, 2023


ਕੈਂਸਰ ਦੇ ਇਲਾਜ ਦੇ ਨਵੇਂ ਤਰੀਕੇ ਅਤੇ ਨਵੀਆਂ ਦਵਾਈਆਂ ਮਰੀਜ਼ਾਂ ਨੂੰ ਪਹਿਲਾਂ ਨਾਲੋਂ ਬਹੁਤ ਵਧੀਆ ਨਤੀਜੇ ਦੇ ਰਹੀਆਂ ਹਨ। ਦੇਸ਼ ਦੇ ਪ੍ਰਮੁੱਖ ਕੈਂਸਰ ਕੇਅਰ ਸੈਂਟਰ ਰਾਜੀਵ ਗਾਂਧੀ ਕੈਂਸਰ ਇੰਸਟੀਚਿਊਟ (ਆਰ.ਜੀ.ਸੀ.ਆਈ.) ਵੱਲੋਂ ਨਈਅਰ ਹਸਪਤਾਲ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਗਏ ਕੰਟੀਨਿਊਇੰਗ ਮੈਡੀਕਲ ਐਜੂਕੇਸ਼ਨ (ਸੀ.ਐੱਮ.ਈ.) ਪ੍ਰੋਗਰਾਮ ਦੌਰਾਨ ਓਨਕੋਲੋਜਿਸਟਸ ਨੇ ਨਵੀਆਂ ਦਵਾਈਆਂ ਅਤੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।